ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਨੇ 30 ਮਾਰਚ ਨੂੰ ਸਰਬੀਆ ਦੇ ਬੇਲਗ੍ਰੇਡ ਵਿੱਚ ਹੋਣ ਵਾਲੀ ਵੱਕਾਰੀ ਵਿਸ਼ਵ ਕਰਾਸ ਕੰਟਰੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਛੇ ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਪੁਰਸ਼ਾਂ ਦੇ ਵਰਗ ਵਿੱਚ ਕਾਰਤਿਕ ਕੁਮਾਰ, ਏਸ਼ਿਆਈ ਖੇਡਾਂ ਦੇ 10,000 ਮੀਟਰ ਚਾਂਦੀ ਦਾ ਤਗ਼ਮਾ ਜੇਤੂ ਗੁਲਵੀਰ ਸਿੰਘ ਅਤੇ ਰਾਸ਼ਟਰੀ ਚੈਂਪੀਅਨ ਹੇਮਰਾਜ ਗੁੱਜਰ ਵਰਗੇ ਖਿਡਾਰੀ ਸ਼ਾਮਲ ਹਨ।
#WORLD #Punjabi #IN
Read more at News18